ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਫਿਰ ਤੋਂ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਇਸ ਵਾਰ ਉਸਨੂੰ 21 ਦਿਨ ਦੀ ਫਰਲੋ ਮਿਲੀ ਹੈ। ਇਸ ਸਾਲ ਇਹ ਤੀਜੀ ਵਾਰ ਹੈ ਜਦੋਂ ਉਸਨੂੰ ਫਰਲੋ/ਪੈਰੋਲ ਮਿਲੀ ਹੈ।ਉਸਦੀ ਫਰਲੋ/ਪੈਰੋਲ ਹਮੇਸ਼ਾ ਵਿਵਾਦਾਂ ਵਿਚ ਰਹੀ ਹੈ।
Total Views: 17 ,
Real Estate