ਅਰਜਨਟੀਨਾ ਦੇ ਸਟਾਰ ਫੁੱਟਬਾਲਰ ਲਿਓਨਲ ਮੈਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਮੈਸੀ ਨੇ ਆਪਣੀ ਕਪਤਾਨੀ ਵਿੱਚ ਅਰਜਨਟੀਨਾ ਨੂੰ 2022 ਫੁੱਟਬਾਲ ਵਿਸ਼ਵ ਕੱਪ ਦਾ ਖਿਤਾਬ ਦਿਵਾਇਆ ਸੀ। ਇਸ ਸਾਲ ਵੀ ਅਰਜਨਟੀਨਾ ਉਸ ਦੀ ਕਪਤਾਨੀ ਵਿੱਚ ਫੀਫਾ ਵਿਸ਼ਵ ਕੱਪ ਵਿੱਚ ਖੇਡਣ ਉਤਰੀ ਸੀ, ਪਰ ਉਸ ਨੂੰ ਫਾਈਨਲ ਵਿੱਚ ਸਪੇਨ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮੈਸੀ ਨੇ ਇੰਸਟਾਗ੍ਰਾਮ ‘ਤੇ ਇੱਕ ਲੰਮੀ ਪੋਸਟ ਰਾਹੀਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ।ਫੀਫਾ ਵਿਸ਼ਵ ਕੱਪ 2026 ਦਾ ਫਾਈਨਲ ਮੈਸੀ ਦਾ ਅੰਤਰਰਾਸ਼ਟਰੀ ਫੁੱਟਬਾਲ ਵਿੱਚ ਆਖਰੀ ਮੈਚ ਰਿਹਾ।
Total Views: 3 ,
Real Estate




















