ਹਵਾਬਾਜ਼ੀ ਕੰਪਨੀ ਨੇ ਗਾਂਧੀਨਗਰ ਦੀ ਅਦਾਲਤ ਵਿੱਚ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ 3 ਕਰੋੜ ਰੁਪਏ ਦਾ ਸਿਵਲ ਮਾਣਹਾਨੀ ਮਾਮਲਾ ਦਾਇਰ ਕੀਤਾ ਹੈ। ਕੰਪਨੀ ਦਾ ਦੋਸ਼ ਹੈ ਕਿ ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਅਪਮਾਨਜਨਕ ਟਿੱਪਣੀਆਂ ਕਰਦਿਆਂ ਉਨ੍ਹਾਂ ਦੇ ਚਾਰਟਰਡ ਜਹਾਜ਼ ਨੂੰ ‘ਲੇਗੋ ਏਅਰਪਲੇਨ’ ਕਿਹਾ ਸੀ, ਜਿਸ ਕਾਰਨ ਕੰਪਨੀ ਦੀ ਸਾਖ ਨੂੰ ਨੁਕਸਾਨ ਪੁੱਜਿਆ ਹੈ। ਅਦਾਲਤ 25 ਸਤੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ।
Total Views: 1 ,
Real Estate





















