ਰੂਸੀ ਰਾਸ਼ਟਰਪਤੀ ਪੁਤਿਨ ਦਿੱਲੀ ਪੁੱਜੇ

ਭਾਰਤ ਵੱਲੋਂ ਵੀਕੈਂਡ ‘ਤੇ ਭਾਰਤ ਮੰਡਪਮ ਵਿਖੇ ਬ੍ਰਿਕਸ ਸੰਮੇਲਨ ਲਈ ਦੁਨੀਆ ਦੇ ਚੋਟੀ ਦੇ ਨੇਤਾਵਾਂ ਦੀ ਮੇਜ਼ਬਾਨੀ ਕਰਨ ਦੇ ਮੱਦੇਨਜ਼ਰ ਦਿੱਲੀ ਵਿੱਚ ਸਖ਼ਤ ਸੁਰੱਖਿਆ ਅਤੇ ਅਸਥਾਈ ਟਰੈਫਿਕ ਪਾਬੰਦੀਆਂ ਨਾਲ ਹਾਈ ਅਲਰਟ ਜਾਰੀ ਕੀਤਾ ਗਿਆ ਹੈ।ਸ਼ਨਿੱਚਰਵਾਰ ਤੋਂ ਸ਼ੁਰੂ ਹੋਣ ਵਾਲੇ ਦੋ ਦਿਨਾਂ 18ਵੇਂ ਬ੍ਰਿਕਸ ਸੰਮੇਲਨ ਲਈ ਲਗਭਗ 15,000 ਦਿੱਲੀ ਪੁਲੀਸ ਕਰਮਚਾਰੀਆਂ, 200 ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਅਤੇ ਪੂਰੀ ਦਿੱਲੀ ਵਿੱਚ 500 ਤੋਂ ਵੱਧ ਸੀਸੀਟੀਵੀ ਕੈਮਰਿਆਂ ਨਾਲ ਰਾਜਧਾਨੀ ਸੁਰੱਖਿਆ ਦੇ ਮਜ਼ਬੂਤ ਘੇਰੇ ਵਿੱਚ ਹੈ।

Total Views: 1 ,
Real Estate