ਚੰਡੀਗੜ੍ਹ ਵਿਚ ਸ਼ਰਾਬ ਦੇ ਇੱਕ ਠੇਕੇ ਉਤੇ ਬੰ/ਬਨੁਮਾ ਚੀਜ਼ ਸੁੱਟੀ

astਚੰਡੀਗੜ੍ਹ ਵਿਚ ਸ਼ਰਾਬ ਦੇ ਇੱਕ ਠੇਕੇ ਉਤੇ ਬੰਬਨੁਮਾ ਚੀਜ਼ ਸੁੱਟੀ ਗਈ ਹੈ। ਸਕੂਟਰ ‘ਤੇ ਸਵਾਰ ਦੋ ਵਿਅਕਤੀਆਂ ਨੇ ਦੁਕਾਨ ਵੱਲ ਇੱਕ ਚੀਜ਼ ਸੁੱਟੀ, ਜੋ ‘ਬੰਬ’ ਵਰਗਾ ਜਾਪਦਾ ਸੀ, ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਘਟਨਾ 14 ਸਤੰਬਰ ਦੀ ਸ਼ਾਮ ਕਰੀਬ 6:50 ਵਾਪਰੀ। ਇਹ ਹਮਲਾ ਐਕਟਿਵਾ ਸਕੂਟਰ ‘ਤੇ ਸਵਾਰ ਦੋ ਵਿਅਕਤੀਆਂ ਵੱਲੋਂ ਕੀਤਾ ਗਿਆ।

Real Estate