ED ਦੇ ਸਾਬਕਾ ਅਫ਼ਸਰ ਨਿਰੰਜਣ ਸਿੰਘ ਅਤੇ ਸਾਬਕਾ DSP ਸੇਖੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ
ED ਦੇ ਸਾਬਕਾ ਅਫ਼ਸਰ ਨਿਰੰਜਣ ਸਿੰਘ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋ ਗਏ ਹਨ। ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।
Total Views: 1 ,
Real Estate





















