ਭਾਰਤੀ ਜਨਤਾ ਪਾਰਟੀ (BJP) ਨੇ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਪਾਰਟੀ ਦੀ ਇੱਕ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਭਾਜਪਾ ਵੱਲੋਂ ਸਮ੍ਰਿਤੀ ਇਰਾਨੀ ਨੂੰ ਹਰਿਆਣਾ ਦਾ ਪਾਰਟੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਹਰਿਆਣਾ ਵਿੱਚ ਪਾਰਟੀ ਦੇ ਸੰਗਠਨਾਤਮਕ ਕੰਮਕਾਜ ਦੇ ਪੱਖੋਂ ਮਹੱਤਵਪੂਰਨ ਫ਼ੈਸਲਾ ਮੰਨਿਆ ਜਾ ਰਿਹਾ ਹੈ।
Total Views: 1 ,
Real Estate





















