ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀ ਹੋਈ,ਕਿਸਾਨ ਔਖੇ

ਪੰਜਾਬ ਦੇ ਕਈ ਇਲਾਕਿਆਂ ਵਿੱਚ ਝੋਨੇ ਦੀ ਅਗੇਤੀ ਬਿਜਾਈ ਹੋਣ ਕਾਰਨ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਫ਼ਸਲ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਡੇਰੇ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਦੇ ਅੰਮ੍ਰਿਤਸਰ, ਭਵਾਨੀਗੜ੍ਹ, ਬਨੂੜ ਅਤੇ ਹੋਰ ਕਈ ਇਲਾਕਿਆਂ ਵਿੱਚ ਝੋਨਾ ਮੰਡੀਆਂ ਵਿੱਚ ਪਹੁੰਚ ਗਿਆ ਹੈ, ਪਰ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ।

Total Views: 1 ,
Real Estate