ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੇ ਨਾਲ ਜਾ ਰਹੀ ਇੱਕ ਟੈਂਪੋ ਟਰੈਵਲਰ ਗੱਡੀ ਮੰਗਲਵਾਰ ਨੂੰ ਬਰਨਾਲਾ-ਬਠਿੰਡਾ ਰਾਸ਼ਟਰੀ ਰਾਜਮਾਰਗ ਉਤੇ ਪਿੰਡ ਖੁੱਡੀ ਖੁਰਦ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਢੱਡਰੀਆਂ ਵਾਲੇ ਅਤੇ ਉਨ੍ਹਾਂ ਦੇ ਕਾਫਲੇ ਦੇ ਮੈਂਬਰ ਬਠਿੰਡਾ ਵੱਲ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।
Real Estate





















