ਅਥਲੀਟ ਗੁਲਵੀਰ ਸਿੰਘ ਨੇ 5000 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਏਸ਼ਿਆਈ ਖੇਡਾਂ ਵਿੱਚ ਤਗਮਿਆਂ ਦੀ ਹੈਟ੍ਰਿਕ ਮੁਕੰਮਲ ਕਰ ਲਈ ਹੈ। ਉਸ ਨੇ 13 ਮਿੰਟ 42.75 ਸਕਿੰਟ ਵਿੱਚ ਦੌੜ ਪੂਰੀ ਕੀਤੀ। ਉਹ ਏਸ਼ਿਆਈ ਖੇਡਾਂ ਵਿੱਚ ਤਿੰਨ ਤਗਮੇ ਜਿੱਤਣ ਵਾਲੇ ਭਾਰਤ ਦੇ ਪਹਿਲੇ ਪੁਰਸ਼ ਦੌੜਾਕ ਬਣ ਗਏ ਹਨ। ਇਸ ਤੋਂ ਪਹਿਲਾਂ ਗੁਲਵੀਰ 10 ਹਜ਼ਾਰ ਮੀਟਰ ਅਤੇ 1500 ਮੀਟਰ ਦੌੜ ਵਿੱਚ ਚਾਂਦੀ ਦੇ ਤਗਮੇ ਜਿੱਤ ਚੁੱਕੇ ਹਨ।
Real Estate





















