ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ ਹੈ।ਉਹਨਾਂ ਆਪਣਾ ਅਸਤੀਫਾ ਪਾਰਟੀ ਦੇ ਜਨਰਲ ਸਕੱਤਰ (ਸੰਗਠਨ) ਕੇ ਸੀ ਵੇਨੂਗੋਪਾਲ ਨੂੰ ਭੇਜ ਦਿੱਤਾ ਹੈ।ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਇੰਚਾਰਜ ਥਾਪਣ ਮਗਰੋਂ ਹੀ ਪੰਜਾਬ ਕਾਂਗਰਸ ਦੀ ਵਾਗਡੋਰ ਹੋਰ ਹੱਥਾਂ ਵਿਚ ਦੇਣ ਦੀਆਂ ਕਿਆਸ ਅਰਾਈਆਂ ਤੇਜ ਹੋ ਗਈਆਂ ਸਨ। ਪਾਰਟੀ ਵਲੋਂ ਅਗਲੇ 24 ਤੋਂ 48 ਘੰਟਿਆਂ ਵਿਚ ਪ੍ਰਧਾਨ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ।

Real Estate