ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੇ ਤਹਿਤ ਪੁਲਿਸ ਵਿਭਾਗ ਵਿੱਚ ਵੱਡਾ ਕਦਮ ਚੁੱਕਿਆ ਗਿਆ ਹੈ। 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਇੰਸਪੈਕਟਰ ਸੁਨੀਤਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ।ਇੰਸਪੈਕਟਰ ਸੁਨੀਤਾ ਰਾਣੀ ਵਿਰੁੱਧ ਭ੍ਰਿਸ਼ਟਾਚਾਰ ਨਾਲ ਸਬੰਧਤ ਗੰਭੀਰ ਦੋਸ਼ ਸਾਹਮਣੇ ਆਉਣ ਤੋਂ ਬਾਅਦ ਵਿਭਾਗੀ ਪੱਧਰ ’ਤੇ ਕਾਰਵਾਈ ਕੀਤੀ ਗਈ। ਇਸ ਮਾਮਲੇ ਵਿੱਚ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਲਗਾਏ ਗਏ ਸਨ।ਇੰਸਪੈਕਟਰ ਸੁਨੀਤਾ ਰਾਣੀ ਦੀ ਬਰਖਾਸਤਗੀ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
Real Estate





















