ਪਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਲੈਣਗੇ।ਪਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਓਲੰਪੀਅਨ ਰਹਿ ਚੁੱਕੇ ਹਨ। ਉਹ ਪੰਜਾਬ ਦੇ ਖੇਡਾਂ ਅਤੇ ਸਿੱਖਿਆ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।

Real Estate