AAP MLA ਸੁਖਵੀਰ ਸਿੰਘ ਮਾਈਸਰਖਾਨਾ ਪਾਰਟੀ ‘ਚੋਂ ਮੁਅੱਤਲ

ਮੌੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਸ਼ਨਿੱਚਰਵਾਰ ਨੂੰ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਅਧਿਆਪਕਾਂ ਦੀ ਘਾਟ ਦਾ ਮੁੱਦਾ ਉਠਾਇਆ ਹੈ ਜਿਸ ਤੋਂ ਬਾਅਦ ਮਾਈਸਰ ਖਾਨਾ ਨੂੰ ਪਾਰਟੀ ਚੋਂ ਮੁਅੱਤਲ ਕਰ ਦਿੱਤਾ ਗਿਆ ਹੈ।

Total Views: 2 ,
Real Estate