ਅੰਮ੍ਰਿਤਸਰ ’ਚ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਵਿੱਚ ਸ਼ਨੀਵਾਰ ਸ਼ਾਮ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਲਗਭਗ ਸ਼ਾਮ 6 ਵਜੇ ਲੋਹਾਰਕਾ ਰੋਡ ’ਤੇ ਵਾਪਰੀ, ਜਿੱਥੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਵੱਲੋਂ ਮੈਡ ਸੰਧੂ ’ਤੇ ਕਥਿਤ ਤੌਰ ’ਤੇ ਗੋਲੀਆਂ ਚਲਾਈਆਂ ਗਈਆਂ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

Real Estate