ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਰਾਜਧਾਨੀ ਦਿੱਲੀ ਸਥਿਤ ਆਕਾਸ਼ਵਾਣੀ ਭਵਨ ਵਿੱਚ ਧਰਨੇ ‘ਤੇ ਬੈਠੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਟਾ ਦਿੱਤਾ ਹੈ।ਮੌਕੇ ‘ਤੇ ਮੌਜੂਦ ਬੀਬੀਸੀ ਪੱਤਰਕਾਰ ਦਿਲਨਵਾਜ਼ ਪਾਸ਼ਾ ਨੇ ਜਾਣਕਾਰੀ ਦਿੱਤੀ ਹੈ ਕਿ ਰਾਹੁਲ ਗਾਂਧੀ ਨੂੰ ਹਿਰਾਸਤ ਵਿੱਚ ਲੈ ਕੇ ਕਿੰਗਜ਼ਵੇ ਕੈਂਪ ਲੈ ਗਏ ਸਨ। ਫਿਰ ਬਾਅਦ ਵਿੱਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।
Total Views: 1 ,
Real Estate





















