ਬਾਲੀਵੁਡ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ। ਖਬਰਾਂ ਅਨੁਸਾਰ, ਉਹ ਗੋਆ ਦੇ ਡੋਨਾ ਪੌਲਾ ਸਥਿਤ ਆਪਣੇ ਘਰ ਵਿੱਚ ਬੇਹੋਸ਼ ਹਾਲਤ ਵਿੱਚ ਮਿਲੇ ਸਨ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।ਨਾਨਾ ਪਾਟੇਕਰ 75 ਸਾਲਾਂ ਦੇ ਸਨ। ਸਵੇਰੇ 5:20 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨਿਆ ਗਿਆ ਸੀ।
Real Estate

















