ਭਾਰਤ ਸਰਕਾਰ ਨੇ ਮੌਤ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਵੱਲੋਂ 1995 ਦੇ ਬੇਅੰਤ ਸਿੰਘ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਦਾਖ਼ਲ ਕੀਤੀ ਗਈ ਅਰਜ਼ੀ ਦਾ ਵਿਰੋਧ ਕੀਤਾ ਹੈ।30 ਸਾਲਾਂ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਚੱਲੇ ਆ ਰਹੇ ਰਾਜੋਆਣਾ ਨੇ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਪਈ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
Real Estate



















