ਮੈਡੀਕਲ ਸਟੋਰ ਦੇ ਮਾਲਕ ਨੇ ਗੋਲੀਆਂ ਮਾਰ ਕੇ ਪਰਮਿੰਦਰ ਸਿੰਘ ਝੋਟੇ ਦਾ ਕੀਤਾ ਕਤਲ

ਮਾਨਸਾ ਵਿਖੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੇ ਗੋਲੀਆਂ ਮਾਰ ਕੇ ਪਰਮਿੰਦਰ ਸਿੰਘ ਝੋਟੇ ਦਾ ਕਤਲ ਕਰ ਦਿੱਤਾ। ਇਸ ਗੋਲੀਬਾਰੀ ਵਿਚ ਪਰਮਿੰਦਰ ਦਾ ਸਾਥੀ ਵੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ, ਮੈਡੀਕਲ ਸਟੋਰ ਦੇ ਮਾਲਕ ਵਿਰੁੱਧ ਪਹਿਲਾਂ ਵੀ ਕਈ ਕੇਸ ਦਰਜ ਹਨ।

Real Estate