ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਪੰਜਾਬ ਪੁਲਸ ਨੇ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਸ ਨੇ ਮੁਲਜ਼ਮ ਦੀ ਸਹਾਇਤਾ ਕਰਨ ਵਾਲੇ ਇਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ ।
Real Estate