ਅਦਾਕਾਰ ਟਾਈਗਰ ਸ਼ਰਾਫ ’ਤੇ ਗੋਲੀਬਾਰੀ

ਮੁੰਬਈ ਦੇ ਜੂਹੂ ਇਲਾਕੇ ਵਿੱਚ ਐਤਵਾਰ ਸ਼ਾਮ ਨੂੰ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਵੱਲੋਂ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ’ਤੇ ਗੋਲੀਬਾਰੀ ਕੀਤੀ ਹੈ। ਇਸ ਘਟਨਾ ਦੌਰਾਨ ਟਾਈਗਰ ਸ਼ਰਾਫ ਵਾਲ-ਵਾਲ ਬਚ ਗਏ, ਜਦਕਿ ਉਨ੍ਹਾਂ ਦੀ ਕਾਰ ਦਾ ਡਰਾਈਵਰ ਜ਼ਖ਼ਮੀ ਹੋ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਘਟਨਾ ਉਸ ਸਮੇਂ ਵਾਪਰੀ ਜਦੋਂ ਅਦਾਕਾਰ ਇੱਕ ਫੁੱਟਬਾਲ ਮੈਦਾਨ ਤੋਂ ਰਵਾਨਾ ਹੋ ਰਹੇ ਸਨ।

Real Estate