ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮੂਸੇਵਾਲਾ ਦਾ ਹੋਲੋਗ੍ਰਾਮ ਟੂਰ ਮੁਲਤਵੀ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨਸਾ ਵਿੱਚ ਨਸ਼ਾ-ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਤੋਂ ਬਾਅਦ ਪੰਜਾਬ ਵਿੱਚ ਪੈਦਾ ਹੋਏ ਮੌਜੂਦਾ ਹਾਲਾਤ ਨੂੰ ਦੇਖਦਿਆਂ ਆਪਣੇ ਪੁੱਤਰ ਦੇ ਕੈਨੇਡਾ ਅਤੇ ਅਮਰੀਕਾ ਵਿੱਚ ਚੱਲ ਰਹੇ “ਸਾਈਨਡ ਟੂ ਗੌਡ” (Signed to God) ਹੋਲੋਗ੍ਰਾਮ ਟੂਰ ਦੇ ਬਾਕੀ ਸ਼ੋਅ ਮੁਲਤਵੀ ਕਰਨ ਦਾ ਵੱਡਾ ਫੈਸਲਾ ਲਿਆ ਹੈ।

Real Estate