ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨ ਦਾ ਸੈਸ਼ਨ 22 ਅਕਤੂਬਰ ਨੂੰ ਸ਼ੁਰੂ ਹੋਵੇਗਾ। ਇਹ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਸੈਸ਼ਨ ਹੈ। ਇਹ 16ਵੀਂ ਪੰਜਾਬ ਵਿਧਾਨ ਸਭਾ ਦਾ ਤੇਰਵਾਂ ਸੈਸ਼ਨ ਹੈ। 22 ਅਕਤੂਬਰ ਸਵੇਰੇ 11 ਵਜੇ ਇਹ ਸੈਸ਼ਨ ਪਿਛਲੇ ਸਮੇਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਹੋਵੇਗਾ।
Real Estate




















