ਮੋਗਾ ਦੇ ਅੰਗਦਪੁਰਾ ਇਲਾਕੇ ਵਿੱਚ ਗੈਂਗਵਾਰ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਗਗਨ ਅਤੇ ਸਾਹਿਲ ਜਿੰਦਲ ਉਰਫ਼ ਲੰਬੀ ਵਜੋਂ ਹੋਈ ਹੈ।ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
Total Views: 2 ,
Real Estate