ਪੰਜਾਬ ਵਿੱਚ ਲਗਪਗ ਵੀਹ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦੇ ਸ਼੍ਰੇਣੀ ‘ਏ’ ਦੇ ਗੈਂਗਸਟਰ ਹਰਪ੍ਰੀਤ ਨੂੰ ਕੈਨੇਡੀਅਨ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਐੱਸਐੱਸਪੀ ਤਰਨ ਤਾਰਨ ਸੁਰੇਂਦਰ ਲਾਂਬਾ ਨੇ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੰਜਾਬ ਪੁਲੀਸ ਨੇ ਉਸ ਨੂੰ ਵਾਪਸ ਲਿਆਉਣ ਲਈ ਦਸਤਾਵੇਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਉਸ ਵਿਰੁੱਧ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਉਸ ਦੀ ਗ੍ਰਿਫ਼ਤਾਰੀ ਹੋਈ ਹੈ।
Real Estate




















