ਮਾਨਸਾ ਵਿੱਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਧਰਨੇ ਵਾਲੀ ਥਾਂ ’ਤੇ ਲਿਜਾਣ ਦੌਰਾਨ ਹੋਏ ਵਿਵਾਦ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਕਿਸਾਨ ਆਗੂ ਅਤੇ ਵਾਰਿਸ ਪੰਜਾਬ ਦੇ ਕਾਰਕੁਨ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਇਸ ਦੌਰਾਨ ਪੁਲੀਸ ਵੱਲੋਂ ਦੋਵਾਂ ਮੁਲਜ਼ਮਾਂ ਦਾ 10 ਦਿਨ ਦਾ ਪੁਲੀਸ ਰਿਮਾਂਡ ਮੰਗਿਆ ਗਿਆ।
Total Views: 1 ,
Real Estate




















