US ‘ਚ ਜਾਰਜੀਆ ਤੋਂ ਜੋਤ ਸਿੰਘ ਚੁਣੇ ਗਏ ਪਹਿਲੇ ਸਿੱਖ

ਅਮਰੀਕਾ ਵਿੱਚ 27 ਸਾਲਾ ਸਿੱਖ ਨੌਜਵਾਨ ਜੋਤ ਸਿੰਘ ਨੇ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਇਤਿਹਾਸ ਰਚ ਦਿੱਤਾ ਹੈ। ਯੇਲ ਯੂਨੀਵਰਸਿਟੀ ਤੋਂ ਪੜ੍ਹਾਈ ਕਰਨ ਵਾਲੇ ਜੋਤ ਸਿੰਘ ਜਾਰਜੀਆ ਸਟੇਟ ਅਸੈਂਬਲੀ ਲਈ ਚੁਣੇ ਜਾਣ ਵਾਲੇ ਪਹਿਲੇ ਸਿੱਖ ਅਤੇ ਭਾਰਤੀ ਮੂਲ ਦੇ ਅਮਰੀਕੀ ਬਣ ਗਏ ਹਨ।ਡੈਮੋਕ੍ਰੇਟਿਕ ਪਾਰਟੀ ਵੱਲੋਂ ਚੋਣ ਲੜਦਿਆਂ ਜੋਤ ਸਿੰਘ ਨੇ 3 ਨਵੰਬਰ ਨੂੰ ਡਿਸਟ੍ਰਿਕਟ 97 ਤੋਂ ਰਿਪਬਲਿਕਨ ਉਮੀਦਵਾਰ ਯਾਸੀਨ ਮੋਗਾਜ਼ੀ ਨੂੰ ਹਰਾ ਕੇ ਜਾਰਜੀਆ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਦੀ ਸੀਟ ‘ਤੇ ਕਬਜ਼ਾ ਕੀਤਾ ਹੈ।

Real Estate