ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਤਰਨ ਤਾਰਨ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਰਕੀ ਨੂੰ ਅਗਵਾ ਕਰਨ ਅਤੇ ਲਾਪਤਾ ਕਰਨ ਦੇ 1992 ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਪੰਜਾਬ ਪੁਲਿਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਧਾਰਾ 365 ਤਹਿਤ 7 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨਾ ਸੁਣਾਇਆ ਹੈ। ਜੁਰਮਾਨਾ ਨਾ ਭਰਨ ਦੀ ਸੂਰਤ ਵਿੱਚ ਛੇ ਮਹੀਨੇ ਦੀ ਵਾਧੂ ਕੈਦ ਹੋਵੇਗੀ, ਜਦਕਿ ਧਾਰਾ 120 ਤਹਿਤ ਦੋ ਸਾਲ ਦੀ ਸਜ਼ਾ ਦਿੱਤੀ ਗਈ ਹੈ।
Total Views: 2 ,
Real Estate




















