ਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਅਤੇ ਕਾਂਗਰਸ ਦੀ 2027 ਦੀ ਚੋਣ ਮੈਨੀਫੈਸਟੋ ਕਮੇਟੀ ਦੇ ਮੌਜੂਦਾ ਸਹਿ-ਚੇਅਰਮੈਨ ਹਰਦਿਆਲ ਸਿੰਘ ਕੰਬੋਜ ਰਾਜਪੁਰਾ, ਬਨੂੜ ਅਤੇ ਪਟਿਆਲਾ ਦੇ ਦਰਜਨਾਂ ਪ੍ਰਮੁੱਖ ਕਾਂਗਰਸੀ ਅਹੁਦੇਦਾਰਾਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ।
Real Estate