ਸੁਖਬੀਰ ਸਿੰਘ ਬਾਦਲ ਦੇ ਵੱਲੋਂ ਹਲਕਾ ਜ਼ੀਰਾ ਤੋਂ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਹਲਕਾ ਜ਼ੀਰਾ ਤੋਂ ਹਰਪ੍ਰੀਤ ਸਿੰਘ ਹੀਰੋ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੁਆਰਾ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਅਨੁਸਾਰ, ਇਹ ਐਲਾਨ ਅੱਜ ਹਲਕਾ ਜ਼ੀਰਾ ਵਿਖੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਗੱਲਬਾਤ ਦੌਰਾਨ ਤੋਂ ਬਾਅਦ ਕੀਤਾ।

Real Estate