ਪੰਜਾਬ ਵਿੱਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਪਰਖਣ ਅਤੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀ ਸਮਰੱਥਾ ਦਾ ਮੁਲਾਂਕਣ ਕਰਨ ਲਈ ਪੰਜਾਬ ਸਰਕਾਰ ਵੱਲੋਂ 27 ਨਵੰਬਰ 2026 ਨੂੰ ਰਾਤ 8 ਵਜੇ ਸੂਬੇ ਭਰ ਵਿੱਚ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡ੍ਰਿੱਲ ਕਰਵਾਈ ਜਾਵੇਗੀ। ਇਹ ਮੌਕ ਡ੍ਰਿੱਲ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ, ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੀ ਜਾਵੇਗੀ।
Total Views: 8 ,
Real Estate


















