ਸੰਸਦ ਦਾ ਵਿਸ਼ੇਸ ਸੈਸ਼ਨ 30 ਨਵੰਬਰ ਤੋਂ…!

ਕੇਂਦਰ ਸਰਕਾਰ ਨੇ ਜ਼ਰੂਰੀ ਸਰਕਾਰੀ ਕੰਮਕਾਜ ਨੂੰ ਨੇਪਰੇ ਚਾੜ੍ਹਨ ਲਈ ਸੰਸਦ ਦੇ ਦੋਵਾਂ ਸਦਨਾਂ ਦੀਆਂ ਬੈਠਕਾਂ ਮੁੜ ਸੱਦਣ ਦੀ ਤਿਆਰੀ ਕਰ ਲਈ ਹੈ। ANI ਦੀ ਰਿਪੋਰਟ ਅਨੁਸਾਰ, ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਵੀਰਵਾਰ ਨੂੰ ਜਾਣਕਾਰੀ ਦਿੱਤੀ ਕਿ ਸਰਕਾਰ ਨੇ ਲੋਕ ਸਭਾ ਦੇ ਸਪੀਕਰ ਅਤੇ ਰਾਜ ਸਭਾ ਦੇ ਚੇਅਰਮੈਨ ਨੂੰ ਬੇਨਤੀ ਕੀਤੀ ਹੈ ਕਿ ਲੋਕ ਸਭਾ ਦੀ ਕਾਰਵਾਈ 30 ਨਵੰਬਰ ਅਤੇ ਰਾਜ ਸਭਾ ਦੀ ਕਾਰਵਾਈ 2 ਦਸੰਬਰ ਨੂੰ ਮੁੜ ਸ਼ੁਰੂ ਕੀਤੀ ਜਾਵੇ।

Real Estate