ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਜਵਾਨ ਸਿੱਖ ਨੇਤਾ ਸਤਵੰਤ ਸਿੰਘ ਨੂੰ ਕਮੇਟੀ ਦਾ ਪ੍ਰਧਾਨ ਸਿੰਘ ਨੂੰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਅਮੀਰ ਸਿੰਘ ਨੂੰ ਪਾਕਿਸਤਾਨ ਕਮੇਟੀ ਦਾ ਜਰਨਲ ਸਕੱਤਰ ਬਣਾਇਆ ਗਿਆ ਹੈ ਜੋ ਕਿ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਦਾ ਛੋਟਾ ਭਰਾ ਹੈ । ਚੋਣ ਸਰਬਸੰਮਤੀ ਨਾਲ ਉਕਾਫ਼ ਬੋਰਡ ਪਾਕਿਸਤਾਨ ਦੇ ਮੁੱਖ ਦਫਤਰ ਲਾਹੌਰ ਪੁਨਰਗਠਨ ਕੀਤੀ ਗਈ ਗੁਰਦਵਾਰਾ ਕਮੇਟੀ ਦੀ ਪਲੇਠੀ ਮੀਟਿੰਗ ਵਿਚ ਕੀਤੀ ਗਈ । ਇਸ ਮੌਕੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਰੇ ਨਵੇਂ ਚੁਣੇ ਮੈਂਬਰ ਪਾਕਿਸਤਾਨ ਉਕਾਫ਼ ਬੋਰਡ ਦੇ ਚੇਅਰਮੈਨ ਸਕੱਤਰ ਤਾਰਿਕ ਵਜ਼ੀਰ ਖ਼ਾਂ ਸਮੇਤ ਹੋਰ ਸਿੱਖ ਆਗੂ ਹਾਜ਼ਰ ਸਨ।
Total Views: 239 ,
Real Estate



















