ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਸ਼ੀਲਾ ਦੀਕਸ਼ਿਤ ਦਾ ਦੇਹਾਂਤ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਸ਼ੀਲਾ ਦੀਕਸ਼ਿਤ ਦਾ ਅੱਜ ਨਵੀਂ ਦਿੱਲੀ ‘ਚ ਦੇਹਾਂਤ ਹੋ ਗਿਆ। ਉਹ 81 ਸਾਲਾਂ ਦੇ ਸਨ। ਸ਼ੀਲਾ ਦੀਕਸ਼ਿਤ ਤਿੰਨ ਵਾਰ ਦਿੱਲੀ ਦੇ ਮੁੱਖ ਮੰਤਰੀ ਰਹੇ । ਸ਼ੀਲਾ ਦੀਕਸ਼ਿਤ ਦਾ ਜਨਮ ਸੰਨ 1938 ਵਿੱਚ ਹੋਇਆ ।ਦੀਕਸ਼ਿਤ ਨੂੰ ਦਿੱਲੀ ਵਿੱਚ ਮੈਟਰੋ ਰੇਲ ਪ੍ਰਾਜੈਕਟ ਲਿਆਉਣ ਬਦਲੇ ਯਾਦ ਕੀਤਾ ਜਾਵੇਗਾ।

Total Views: 259 ,
Real Estate