ਆਪਣੀ ਮਾਂ ਦੀ ਬਿਮਾਰੀ ਦਾ ਬਹਾਨਾ ਬਣਾ ਕੇ ਗੁਰਮੀਤ ਰਾਮ ਰਹੀਮ ਸਿੰਘ ਬਲਾਤਕਾਰ ਦੇ ਕੇਸ ਦੀ ਸਜ਼ਾ ਵਿੱਚੋਂ ਪੈਰੋਲ ਮੰਗ ਰਿਹਾ ਸੀ ।
ਪਰ ਹੁਣ ਜੇਲ੍ਹ ਪ੍ਰਸ਼ਾਸਨ ਨੇ ਇਸ ਅਰਜ਼ੀ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ।
ਰਾਮ ਰਹੀਮ ਦੀ ਧਰਮ ਪਤਨੀ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ ਕਿ ਉਹਨਾਂ ਨੇ ਪੈਰੋਲ ਲਈ ਹਰਿਆਣਾ ਜੇਲ੍ਹ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਡੇਰਾ ਮੁਖੀ ਮਾਂ ਨਸੀਬ ਕੌਰ ਬਿਮਾਰ ਹੈ ਅਤੇ ਉਸਦੀ ਦੇਖ ਭਾਲ ਕਰਨ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਜਾਵੇ ।
ਜਿਸ ਉਪਰ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਛੇਤੀ ਕਾਰਵਾਈ ਕਰਨ ਨੂੰ ਕਿਹਾ ਸੀ ।
Total Views: 283 ,
Real Estate



















