ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ ‘ਚ ਅੱਜ ਤਿੰਨ ਥਾਵਾਂ ‘ਤੇ ਪਾੜ ਪੈ ਗਿਆ। ਇਸ ਕਾਰਨ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ ‘ਚ ਡੁੱਬ ਗਈ। ਬਚਾਅ ਕਾਰਜ ਚਲਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ।
ਤਸਵੀਰਾਂ ਸੁਲਤਾਨਪੁਰ ਬਲਾਕ ਦੇ ਗਿੱਦੜਵਿੰਡੀ ਦੀਆਂ ਹਨ ਜਿੱਥੇ ਸਿਰਫ ਪਾਣੀ ਹੀ ਨਜ਼ਰ ਆ ਰਿਹਾ ਹੈ ।

Total Views: 278 ,
Real Estate
















