ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਦਾ ਦੇਹਾਂਤ

ਹਲਕਾ ਮੁਕੇਰੀਆਂ ਤੋਂ ਕਾਂਗਰਸ ਦੇ ਵਿਧਾਇਕ ਰਜਨੀਸ਼ ਕੁਮਾਰ ਬੱਬੀ ਜੋ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਉਨ੍ਹਾਂ ਦਾ ਅੱਜ ਪੀ ਜੀ ਆਈ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ। ਰਜਨੀਸ਼ ਕੁਮਾਰ ਬੱਬੀ ਲਗਾਤਾਰ ਦੋ ਵਿਧਾਨ ਸਭਾ ਚੋਣਾਂ ਵਿਚ ਮੁਕੇਰੀਆਂ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਉਹ ਮਰਹੂਮ ਡਾ। ਕੇਵਲ ਕਿਸ਼ਨ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਦੇ ਸਪੁੱਤਰ ਸਨ। 2017 ‘ਚ ਉਹ 56,787 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਕੇ ਵਿਧਾਇਕ ਬਣੇ ਸਨ।

Total Views: 320 ,
Real Estate