ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫ਼ਾ ਅੱਜ ਕਾਂਗਰਸ ਨੇ ਖ਼ਾਰਜ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਇਸ ਸਬੰਧੀ ਪੱਤਰ ਜਾਰੀ ਕਰਦਿਆਂ ਅਸਤੀਫ਼ਾ ਅਸਵੀਕਾਰ ਕਰਦਿਆਂ ਸੁਨੀਲ ਜਾਖੜ ਨੂੰ ਕੰਮ ਕਰਨ ਲਈ ਕਿਹਾ ਹੈ। ਅਸਤੀਫ਼ਾ ਦੇਣ ਬਾਅਦ ਸੁਨੀਲ ਜਾਖੜ ਵੱਲੋਂ ਸਿਆਸੀ ਸਰਗਰਮੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਸਨ ।
Total Views: 354 ,
Real Estate


















