ਅੱਜ ਹੋ ਸਕਦਾ ਹੈ ਮਹਾਂਰਾਸ਼ਟਰ ਅਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਤਾਰੀਖ ਦਾ ਐਲਾਨ

ਚੋਣ ਕਮਿਸ਼ਨ ਨੇ ਅੱਜ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਖ਼ਬਰਾਂ ਅਨੁਸਾਰ ਮਹਾਂਰਾਸ਼ਟਰ ਅਤੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੀ ਤਾਰੀਖ ਦਾ ਐਲਾਨ ਕੀਤਾ ਜਾ ਸਕਦਾ ਹੈ। ਝਾਰਖੰਡ ਵਿਧਾਨ ਸਭਾ ਚੋਣਾਂ ਦੀ ਤਾਰੀਖ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਸਮਾਚਾਰ ਏਜੰਸੀ ਏਐਨਆਈ ਮੁਤਾਬਕ, ਕੇਂਦਰੀ ਚੋਣ ਕਮਿਸ਼ਨ ਅੱਜ ਦੁਪਹਿਰ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰਨਗੇ।

Total Views: 227 ,
Real Estate