ਕਾਂਗਰਸ ਨੇ ਐਲਾਨੇ ਪੰਜਾਬ ਦੀਆਂ ਜਿਮਨੀ ਚੋਣਾਂ ਲਈ ਉਮੀਦਵਾਰ

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਆਪਣੇ 4 ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਹਨ। ਹਲਕਾ ਦਾਖਾ ਤੋਂ ਸੰਦੀਪ ਸੰਧੂ, ਜਲਾਲਾਬਾਦ ਤੋਂ ਰਮਿੰਦਰ ਆਂਵਲਾ, ਮੁਕੇਰੀਆਂ ਤੋਂ ਇੰਦੂ ਬਾਲਾ ਤੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਨੂੰ ਚੋਣ ਉਮੀਦਵਾਰ ਐਲਾਨਿਆ ਗਿਆ ਹੈ।

 

Total Views: 430 ,
Real Estate