ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਪੰਜਾਬ ‘ਚ 21 ਅਕਤੂਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਦਾਖਾ ਸੀਟ ਤੋਂ ਉਮੀਦਵਾਰ ਦਾ ਨਾਮ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਖਾ ਸੀਟ ਤੋਂ ਮਨਪ੍ਰੀਤ ਸਿੰਘ ਇਯਾਲੀ ਦੇ ਨਾਮ ‘ਤੇ ਮੋਹਰ ਲਗਾਈ ਹੈ।

Total Views: 239 ,
Real Estate