ਭਾਰਤ ‘ਚ ਨੋਟਬੰਦੀ ਤੋਂ ਬਾਅਦ ਛਪੇ 500-2000 ਦੇ ਬੇਹਿਸਾਬੇ ਨੋਟ !

2016 ਦੀ ਨੋਟਬੰਦੀ ਸਮੇਂ ਕੇਂਦਰ ਸਰਕਾਰ ਭ੍ਰਿਸ਼ਟਾਚਾਰੀਆਂ ਦੇ ਘਰਾਂ ਵਿਚ ਰੱਖੇ ਹੋਏ ਘੱਟੋ-ਘੱਟ 3-4 ਲੱਖ ਕਰੋੜ ਰੁਪਏ ਦੇ ਕਾਲਾ ਧਨ ਵਾਪਸ ਆਉਣ ਦੀ ਉਮੀਦ...

ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਦੇਹਾਂਤ ਹੋਇਆ

ਭਦੌੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਵਿਧਾਇਕ ਦੇ ਪਿਤਾ ਦਰਸ਼ਨ...

10 ਯੂ-ਟਿਊਬ ਚੈਨਲਾਂ ‘ਤੇ ਕੇਂਦਰ ਦੀ ਕਾਰਵਾਈ

ਸਰਕਾਰ ਨੇ ਨਫ਼ਰਤ ਫੈਲਾਉਣ ਅਤੇ ਫਿਰਕੂ ਸਦਭਾਵਨਾ ਵਿਗਾੜਨ ਵਾਲੇ 45 ਯੂ-ਟਿਊਬ ਵੀਡੀਓ 'ਤੇ ਪਾਬੰਦੀ ਲਗਾਈ ਹੈ। ਸੂਚਨਾ ਅਤੇ ਪ੍ਰਸਾਰਨ ਮੰਤਰਾਲਾ ਨੇ ਸੂਚਨਾ ਤਕਨਾਲੋਜੀ ਨਿਯਮ...

ਇਟਲੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ

ਜਾਰਜੀਆ ਮੇਲੋਨੀ ਇਟਲੀ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੇਗੀ। ਇਟਲੀ ਵਿਚ ਹਾਲ ਹੀ ਵਿਚ ਜਾਰਜੀਆ ਮੇਲੋਨੀ ਦੀ ਅਗਵਾਈ ਵਿਚ ਚੋਣ ਲੜੇ ਸੱਜੇ-ਪੱਖੀ ਗਠਜੋੜ ਨੂੰ...

ਪੂਰਬੀ ਕੈਨੇਡਾ ‘ਚ ਤੂਫ਼ਾਨ: ਫ਼ੌਜੀਆਂ ਨੇ ਸੰਭਾਲ਼ਿਆ ਮੋਰਚਾ

ਪੂਰਬੀ ਕੈਨੇਡਾ ਵਿੱਚ ਆਏ ਭਿਆਨਕ ਫਿਓਨਾ ਤੂਫ਼ਾਨ ਮਗਰੋਂ ਘਰ ਤੇ ਕਾਰਾਂ ਨੂੰ ਨੁਕਸਾਨ ਪੁੱਜਾ, ਉੱਥੇ ਹੁਣ ਉਨ੍ਹਾਂ ਦੇ ਘਰਾਂ ਦੀ ਬਿਜਲੀ ਵੀ ਗੁੱਲ ਚਲ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

ਵਿਰੋਧੀ ਧਿਰਾਂ ਵੱਲੋਂ ਸੂਬੇ ਦੇ ਭਖ਼ਦੇ ਮੁੱਦਿਆਂ ’ਤੇ ਚਰਚਾ ਦੀ ਮੰਗ ਸਰਕਾਰ ਵੱਲੋਂ ਭਰੋਸਗੀ ਮਤਾ ਲਿਆਂਦੇ ਜਾਣ ਦੇ ਆਸਾਰ ਪੰਜਾਬ ਵਿਧਾਨ ਸਭਾ ਦਾ ਮੰਗਲਵਾਰ ਨੂੰ ਹੋਣ...

ਨਸ਼ਾ ਤਸਕਰਾਂ ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਦੀ ਚੇਤਾਵਨੀ “ਬਲਡੋਜ਼ਰ ਤਿਆਰ...

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਖਿਆ ਹੈ ਕਿ ਹਰਿਆਣਾ 'ਚ ਨਸ਼ੇ ਦਾ ਕਾਰੋਬਾਰ...

ਜੇਲ੍ਹ ਵਿਚ ਬੰਦ ਨਵਜੋਤ ਸਿੱਧੂ ਨੇ ਨਵਰਾਤਿਆਂ ਦੌਰਾਨ ਰੱਖਿਆ ਮੌਨ ਵਰਤ

34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਨਵਰਾਤਿਆਂ ਦੌਰਾਨ ਮੌਨ ਵਰਤ ਰੱਖਿਆ ਹੈ, ਇਹ...

ਕਾਂਗਰਸ ਛੱਡ ਚੁੱਕੇ ਗੁਲਾਮ ਨਬੀ ਆਜ਼ਾਦ ਨੇ ਲਾਂਚ ਕੀਤੀ ‘ਡੈਮੋਕਰੇਟਿਕ ਆਜ਼ਾਦ...

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਨੇ ਆਪਣੀ ਪਾਰਟੀ ਦਾ ਨਾਂ ‘ਡੈਮੋਕ੍ਰੇਟਿਕ...

ਵਿਦੇਸ਼ ਪਹੁੰਚ ਕੇ ਛੁੱਟੀ ਨਹੀਂ ਵਧਾ ਸਕਣਗੇ ਸਿੱਖਿਆ ਵਿਭਾਗ ਦੇ ਮੁਲਾਜਮ

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੇ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਦੇਣ ਲਈ ਵਿਸ਼ੇਸ਼ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ, ਜਿਸ ਅਨੁਸਾਰ ਜੇਕਰ ਕਿਸੇ ਅਧਿਕਾਰੀ/ਕਰਮਚਾਰੀ, ਜਿਸ...

ਪਾਕਿਸਤਾਨ ਦੇ ਵਿੱਤ ਮੰਤਰੀ ਨੇ ਦਿੱਤਾ ਅਸਤੀਫ਼ਾ: ਇਸਹਾਕ ਡਾਰ ਹੋਣਗੇ ਅਗਲੇ...

ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਐਤਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸਹਾਕ ਡਾਰ ਨਵੇਂ ਵਿੱਤ ਮੰਤਰੀ ਹੋਣਗੇ। ਡਾਰ (72) ਨੂੰ...

ਚੰਡੀਗੜ੍ਹ ਵਿੱਚ ਪ੍ਰਾਈਵੇਟ ਬੱਸਾਂ ਦਾ ਦਾਖ਼ਲਾ ਹੋਵੇਗਾ ਬੰਦ

ਪੰਜਾਬ ਟਰਾਂਸਪੋਰਟ ਨੀਤੀ ’ਤੇ ਕੇਂਦਰ ਸਰਕਾਰ ਦੇ ਰੋਡ ਟਰਾਂਸਪੋਰਟ ਤੇ ਹਾਈਵੇਜ਼ ਮੰਤਰਾਲੇ ਵੱਲੋਂ ਮੋਹਰ ਲਾ ਦਿੱਤੀ ਗਈ ਹੈ। ਹੁਣ ਨਵੀਂ ਨੀਤੀ ਤਹਿਤ ਸਿਰਫ਼ ਸਰਕਾਰੀ...