center
Home Blog

”ਅਸੀਂ ਭਾਰਤ ਨਾਲ ਵਿਵਾਦ ਵਧਾਉਣਾ ਨਹੀਂ ਚਾਹੁੰਦੇ”- ਟਰੂਡੋ

ਮੰਗਲਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ-ਕੈਨੇਡਾ ਵਿਵਾਦ 'ਤੇ ਕਿਹਾ ਕਿ ਅਸੀਂ ਭਾਰਤ ਨਾਲ ਵਿਵਾਦ ਵਧਾਉਣਾ ਨਹੀਂ ਚਾਹੁੰਦੇ। ਕੈਨੇਡਾ ਭਾਰਤ ਨਾਲ ਰਚਨਾਤਮਕ ਤੌਰ 'ਤੇ ਜੁੜਿਆ ਰਹੇਗਾ। ਅਸੀਂ ਕੈਨੇਡੀਅਨਾਂ ਲਈ ਭਾਰਤ ਵਿੱਚ ਮੌਜੂਦਗੀ ਚਾਹੁੰਦੇ ਹਾਂ।ਇਸ ਤੋਂ ਪਹਿਲਾਂ ਭਾਰਤ ਨੇ ਟਰੂਡੋ ਸਰਕਾਰ ਨੂੰ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਅਲਟੀਮੇਟਮ ਦਿੱਤਾ ਸੀ। ਮੋਦੀ ਸਰਕਾਰ ਨੇ ਕੈਨੇਡਾ ਨੂੰ 10...

ਜੇ ਖਹਿਰਾ ਨਸ਼ਾ ਵਪਾਰੀ ਸੀ ਤਾਂ ਵਿਰੋਧੀ ਧਿਰ ਦਾ ਆਗੂ ਕਿਉਂ ਬਣਾਇਆ ਸੀ : ਬਾਜਵਾ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਿਆ ਕਿ ਉਨ੍ਹਾਂ ਨੇ 2017 ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਇਕ ਦੀ ਟਿਕਟ ਕਿਉਂ ਦਿੱਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਵਿਰੋਧੀ ਧਿਰ ਦਾ ਆਗੂ ਕਿਉਂ ਬਣਾਇਆ ਜੇ ਖਹਿਰਾ ਨਸ਼ਾ ਵਪਾਰੀ ਸੀ?

‘ਨਿਊਜ਼ਕਲਿਕ’ ਦਾ ਦਫ਼ਤਰ ਸੀਲ, ਸੰਸਥਾਪਕ ਪ੍ਰਬੀਰ ਪੁਰਕਾਸਥ ਸਮੇਤ ਦੋ ਜਣੇ ਗ੍ਰਿਫ਼ਤਾਰ

ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਮੰਗਲਵਾਰ ਨੂੰ ਯੂ.ਏ.ਪੀ.ਏ. ਹੇਠ ਦਰਜ ਇਕ ਮਾਮਲੇ ’ਚ ਆਨਲਾਈਨ ਨਿਊਜ਼ ਪੋਰਟਲ ‘ਨਿਊਜ਼ਕਲਿਕ’ ਅਤੇ ਇਸ ਦੇ ਪੱਤਰਕਾਰਾਂ ਨਾਲ ਜੁੜੇ 30 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਅਤੇ ਦਫ਼ਤਰ ਸੀਲ ਕਰ ਦਿਤਾ। ਇਸ ਤੋਂ ਬਾਅਦ ‘ਨਿਊਜ਼ਕਲਿਕ’ ਦੇ ਸੰਸਥਾਪਕ ਪ੍ਰਬੀਰ ਪੁਰਕਾਸਥ ਸਮੇਤ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ‘ਨਿਊਜ਼ਕਲਿਕ’ ਵਿਰੁਧ ਇਹ ਕਾਰਵਾਈ ਇਸ ਦੋਸ਼ ਤੋਂ ਬਾਅਦ...

ਨਿਊਜ਼ ਕਲਿੱਕ ਨਾਲ ਜੁੜੇ ਕਈ ਪੱਤਰਕਾਰਾਂ ਦੇ ਘਰਾਂ ਉੱਤੇ ਛਾਪੇਮਾਰੀ

ਨਿਊਜ਼ ਵੈੱਬਸਾਈਟ ਨਿਊਜ਼ ਕਲਿੱਕ ਨਾਲ ਜੁੜੇ ਕਈ ਪੱਤਰਕਾਰਾਂ ਦੇ ਘਰਾਂ ਉੱਤੇ ਮੰਗਲਵਾਰ ਦੀ ਸਵੇਰ ਦਿੱਲੀ ਪੁਲਿਸ ਵੱਲੋਂ ਛਾਪੇਮਾਰੀਆਂ ਕੀਤੀਆਂ ਗਈਆਂ।ਨਿਊਜ਼ ਕਲਿੱਕ ਨਾਲ ਜੁੜੀਆਂ 30 ਤੋਂ ਵੱਧ ਥਾਵਾਂ ਉੱਤੇ ਛਾਪੇਮਾਰੀ ਜਾਰੀ ਹੈ। ਪ੍ਰੈੱਸ ਕਲੱਬ ਆਫ਼ ਇੰਡੀਆ ਨੇ ਕਿਹਾ, ‘‘ਪੱਤਰਕਾਰਾਂ ਅਤੇ ਨਿਊਜ਼ ਕਲਿੱਕ ਨਾਲ ਜੁੜੇ ਲੋਕਾਂ ਦੇ ਘਰਾਂ ਉੱਤੇ ਛਾਪੇਮਾਰੀ ਬੇਹੱਦ ਚਿੰਤਾਜਨਕ ਹੈ। ਅਸੀਂ ਮਾਮਲੇ ਉੱਤੇ ਨਜ਼ਰ ਬਣਾਈ ਹੋਈ ਹੈ। ਅਸੀਂ...

50,000 ਕਰੋੜ ਦੇ ਕਰਜ਼ੇ ਦਾ ਹਿਸਾਬ

ਪੰਜਾਬ ਦੇ CM ਭਗਵੰਤ ਮਾਨ ਨੇ ਰਾਜਪਾਲ ਵੱਲੋਂ ਮੰਗੇ ਗਏ 50,000 ਕਰੋੜ ਦੇ ਕਰਜ਼ੇ ਦਾ ਹਿਸਾਬ ਤਿੰਨ ਪੰਨਿਆ ਦੇ ਪੱਤਰ ‘ਚ ਭੇਜ ਦਿਤਾ ਹੈ।

ਭਾਰਤ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ

ਭਾਰਤ ਸਰਕਾਰ ਨੇ ਕੈਨੇਡੀਅਨ ਸਰਕਾਰ ਨੂੰ ਆਪਣੇ 10 ਅਕਤੂਬਰ ਤਕ 40 ਤੋਂ ਵੱਧ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।ਮੀਡੀਆ ਰੀਪੋਰਟਾਂ ਅਨੁਸਾਰ ਕੈਨੇਡਾ ਦੇ ਇਸ ਸਮੇਂ ਭਾਰਤ ਵਿਚ 62 ਡਿਪਲੋਮੈਟ ਕੰਮ ਕਰ ਰਹੇ ਹਨ। ਭਾਰਤ ਨੇ ਹੁਣ ਕੈਨੇਡਾ ਨੂੰ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਭਾਰਤ-ਕੈਨੇਡਾ ਵਿਚਾਲੇ ਹਰਦੀਪ ਸਿੰਘ ਨਿੱਜਰ ਕਤਲ ਵਿਵਾਦ ਦੌਰਾਨ ਇਹ ਫੈਸਲਾ ਲਿਆ...

ਪੰਜਾਬ ਦੇ ਕਰਜ਼ੇ ਬਾਰੇ ਰਾਜਪਾਲ ਨੂੰ ਅੱਜ ਜਵਾਬ ਭੇਜਣਗੇ ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਿਰ ਚੜ੍ਹੇ ਕਰਜ਼ੇ ਦੇ ਮੁੱਦੇ ’ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭਲਕੇ ਲਿਖਤੀ ਜਵਾਬ ਭੇਜਣਗੇ। ਰਾਜਪਾਲ ਨੇ ਪਿਛਲੇ ਦਿਨਾਂ ਵਿਚ ਦਿਹਾਤੀ ਵਿਕਾਸ ਫ਼ੰਡ ਬਾਰੇ ਮੁੱਖ ਮੰਤਰੀ ਦੇ ਪੱਤਰ ਦਾ ਜਵਾਬ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਚੁੱਕੇ 50 ਹਜ਼ਾਰ ਕਰੋੜ ਦੇ ਕਰਜ਼ੇ ਦੇ ਵੇਰਵੇ ਮੰਗੇ ਸਨ। ਮੁੱਖ ਮੰਤਰੀ ਨੇ ਪਟਿਆਲਾ ਵਿਚ ਵੀ ਕਿਹਾ ਕਿ ਉਹ ਰਾਜਪਾਲ...

ਪੰਜਾਬ-ਹਿਮਾਚਲ ‘ਚ ਤਬਾਹੀ ਮਗਰੋਂ ਡੈਮਾਂ ਦੀ ਜਾਂਚ ਤੇ ਕਾਰਵਾਈ ਦੇ ਹੁਕਮ

ਹਿਮਾਚਲ ਦੀ ਸੁੱਖੂ ਸਰਕਾਰ ਨੇ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਤਬਾਹੀ ਮਚਾਉਣ ਵਾਲੇ ਪਾਵਰ ਪ੍ਰੋਜੈਕਟਾਂ ਦੇ ਡੈਮ ਪ੍ਰਬੰਧਨ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਇਨ੍ਹਾਂ ‘ਤੇ ਕਾਰਵਾਈ ਕਰਨ ਲਈ ਮਾਹਿਰਾਂ ਦੀ ਹਾਈ ਪਾਵਰ ਕਮੇਟੀ ਬਣਾਈ ਹੈ। ਇਹ ਕਮੇਟੀ ਸੂਬੇ ਵਿੱਚ ਚੱਲ ਰਹੇ ਸਾਰੇ 23 ਡੈਮਾਂ ਦਾ ਨਿਰੀਖਣ ਕਰੇਗੀ। ਕਮੇਟੀ ਸਰਕਾਰ ਨੂੰ ਉਨ੍ਹਾਂ ਪ੍ਰੋਜੈਕਟਾਂ...

ਮਹਾਰਾਸ਼ਟਰ: ਸਰਕਾਰੀ ਹਸਪਤਾਲ ‘ਚ 24 ਘੰਟਿਆਂ ‘ਚ 12 ਬੱਚਿਆਂ ਸਮੇਤ 24 ਲੋਕਾਂ ਦੀ ਮੌ.ਤ

ਮਹਾਰਾਸ਼ਟਰ ਦੇ ਨਾਂਦੇੜ ‘ਚ ਸਰਕਾਰੀ ਹਸਪਤਾਲ ‘ਚ 24 ਘੰਟਿਆਂ ਵਿਚ 24 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿਚ 12 ਬੱਚੇ ਵੀ ਸ਼ਾਮਲ ਹਨ। ਲੋਕ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਮਾਮਲਾ ਸ਼ੰਕਰਰਾਓ ਚਵਾਣ ਸਰਕਾਰੀ ਹਸਪਤਾਲ ਦਾ ਹੈ। ਜਾਣਕਾਰੀ ਮੁਤਾਬਕ ਹਾਫਕਿਨ ਟਰੇਨਿੰਗ, ਰਿਸਰਚ ਐਂਡ ਟੈਸਟਿੰਗ ਇੰਸਟੀਚਿਊਟ ਨੇ ਦਵਾਈਆਂ ਦੀ ਖਰੀਦਦਾਰੀ ਬੰਦ ਕਰ ਦਿੱਤੀ ਹੈ। ਇਸ ਕਾਰਨ ਸੂਬੇ...

ਪੈਟਰੋਲ ਡੀਜ਼ਲ ਸਬੰਧੀ ਸਰਕਾਰ ਦੀ ਕੀ ਹੈ ਨਵੀਂ ਰਣਨੀਤੀ

ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਸਰਕਾਰ ਦੀ ਨਵੀਂ ਰਣਨੀਤੀ ਦਾ ਖੁਲਾਸਾ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਰਤੋਂ ਨੂੰ ਖਤਮ ਕਰਨ ਦੀ ਰਣਨੀਤੀ ਬਣਾ ਰਹੀ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਪ੍ਰਾਗ ਚ ਭਾਰਤੀ ਪ੍ਰਵਾਸੀ ਭਾਈਚਾਰੇ ਨਾਲ ਗੱਲਬਾਤ ਕਰਦਿਆਂ ਦਿੱਤੀ। ਹਰ ਸਾਲ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ...
- Advertisement -

Latest article

”ਅਸੀਂ ਭਾਰਤ ਨਾਲ ਵਿਵਾਦ ਵਧਾਉਣਾ ਨਹੀਂ ਚਾਹੁੰਦੇ”- ਟਰੂਡੋ

ਮੰਗਲਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ-ਕੈਨੇਡਾ ਵਿਵਾਦ 'ਤੇ ਕਿਹਾ ਕਿ ਅਸੀਂ ਭਾਰਤ ਨਾਲ ਵਿਵਾਦ ਵਧਾਉਣਾ ਨਹੀਂ ਚਾਹੁੰਦੇ। ਕੈਨੇਡਾ ਭਾਰਤ ਨਾਲ...

ਜੇ ਖਹਿਰਾ ਨਸ਼ਾ ਵਪਾਰੀ ਸੀ ਤਾਂ ਵਿਰੋਧੀ ਧਿਰ ਦਾ ਆਗੂ ਕਿਉਂ ਬਣਾਇਆ ਸੀ :...

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ...

‘ਨਿਊਜ਼ਕਲਿਕ’ ਦਾ ਦਫ਼ਤਰ ਸੀਲ, ਸੰਸਥਾਪਕ ਪ੍ਰਬੀਰ ਪੁਰਕਾਸਥ ਸਮੇਤ ਦੋ ਜਣੇ ਗ੍ਰਿਫ਼ਤਾਰ

ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਮੰਗਲਵਾਰ ਨੂੰ ਯੂ.ਏ.ਪੀ.ਏ. ਹੇਠ ਦਰਜ ਇਕ ਮਾਮਲੇ ’ਚ ਆਨਲਾਈਨ ਨਿਊਜ਼ ਪੋਰਟਲ ‘ਨਿਊਜ਼ਕਲਿਕ’ ਅਤੇ ਇਸ ਦੇ ਪੱਤਰਕਾਰਾਂ ਨਾਲ ਜੁੜੇ...