Home ਚੰਡੀਗੜ੍ਹ ਸੁਲਤਾਨਪੁਰ ਲੋਧੀ

ਸੁਲਤਾਨਪੁਰ ਲੋਧੀ

ਕੇਂਦਰੀ ਜੇਲ ਕਪੂਰਥਲਾ ਵਿਖੇ ਲੱਗਾ ਕੈਂਸਰ ਜਾਂਚ ਕੈਂਪ

ਜ਼ਿਲਾ ਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ ਅਤੇ ਖ਼ੁਦ ਵੀ ਕਰਵਾਏ ਟੈਸਟ 1000 ਤੋਂ ਵੱਧ ਬੰਦੀਆਂ ਦੀ ਡਾਕਟਰੀ ਜਾਂਚ ਅਤੇ ਟੈਸਟ ਕਰਕੇ...

ਕਪੂਰਥਲਾ ਜ਼ਿਲੇ ਵਿਚ ਹੁਣ ਤੱਕ 743946 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ

ਕਪੂਰਥਲਾ, 16 ਨਵੰਬਰ : ( ਕੌੜਾ) - ਜ਼ਿਲੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 743946 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ...

ਮਾਤਾ ਸਵਿੱਤਰੀ ਬਾਈ ਮੁਫਤ ਟਿਊਸ਼ਨ ਸੈਂਟਰ ਵਿਖੇ ਸਨਮਾਨ ਸਮਾਰੋਹ

ਕਪੂਰਥਲਾ /ਸੁਲਤਾਨਪੁਰ ਲੋਧੀ , 14 ਜਨਵਰੀ (ਕੌੜਾ)- ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਰਜਿ. ਰੇਲ ਕੋਚ ਫੈਕਟਰੀ ਵਲੋਂ ਮਾਤਾ ਸਵਿੱਤਰੀ ਬਾਈ ਮੁਫਤ ਟਿਊਸ਼ਨ ਸੈਂਟਰ...

31 ਮਾਰਚ ਤੱਕ ਮੁਕੰਮਲ ਹੋ ਜਾਵੇਗਾ ਮੰਡ ਬਾਊਪੁਰ ਦਾ ਸਥਾਈ ਪੁਲ : ਬਾਕੀ ਦੁਨੀਆ...

ਸੁਲਤਾਨਪੁਰ ਲੋਧੀ, 8 ਫਰਵਰੀ ( ਕੌੜਾ ) - ਸੁਲਤਾਨਪੁਰ ਲੋਧੀ ਦੇ ਮੰਡ ਬਾਊਪੁਰ ਵਿਖੇ ਨਿਰਮਾਣ ਅਧੀਨ ਸਥਾਈ ਪੁਲ 31 ਮਾਰਚ ਤੱਕ ਮੁਕੰਮਲ ਹੋ ਜਾਵੇਗਾ।...

ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਲੋੜਵੰਦਾਂ ਲਈ ਲੈਬਾਰਟਰੀ ਸਥਾਪਿਤ

ਸੁਲਤਾਨਪੁਰ ਲੋਧੀ, 4 ਦਸੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਥੇ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਲੋੜਵੰਦਾਂ ਦੀ ਸਹੂਲਤ ਲਈ ਬੇਬੇ...

ਸਿੱਧਵਾਂ ਦੋਨਾ ਵਿਖੇ ਬਨਾਉਟੀ ਅੰਗ ਮੁਹੱਈਆ ਕਰਵਾਉਣ ਲਈ ਲੱਗਾ ਵਿਸ਼ੇਸ਼ ਕੈਂਪ

ਕਪੂਰਥਲਾ, 7 ਦਸੰਬਰ (ਕੌੜਾ) -ਡਿਪਟੀ ਕਮਿਸ਼ਨਰ ਇੰਜ: ਡੀ ਪੀ ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਦੀ ‘ਆਰ। ਵੀ। ਵਾਈ’ ਅਤੇ...

ਸਮੁੱਚੇ ਜਿਲ੍ਹੇ ’ਚ ਮਨਾਈ ਜਾਵੇਗੀ ਬੇਟੀਆਂ ਦੀ ਲੋਹੜੀ

ਜਿਲ੍ਹੇ ਵਿਚ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਨੂੰ ਸਿਖਰ ’ਤੇ ਪਹੁੰਚਾਇਆ ਜਾਵੇਗਾ-ਡੀ. ਸੀ ਕਪੂਰਥਲਾ, 1 ਜਨਵਰੀ (ਕੌੜਾ)- ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਜਿਲ੍ਹੇ ਟਾਸਕ...

ਸਿੱਧਵਾਂ ਦੋਨਾ ਵਿਖੇ 66 ਕੇ। ਵੀ ਸਬ-ਸਟੇਸ਼ਨ ਲੋਕਾਂ ਨੂੰ ਕੀਤਾ ਸਮਰਪਿਤ

7.50 ਕਰੋੜ ਰੁਪਏ ਦੀ ਲਾਗਤ ਵਾਲੇ ਬਿਜਲੀ ਘਰ ਨਾਲ 9 ਪਿੰਡਾਂ ਨੂੰ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ ਕਪੂਰਥਲਾ, 16 ਫਰਵਰੀ ( ਕੌੜਾ )-ਬਿਜਲੀ ਸਪਲਾਈ ਨੂੰ ਹੋਰ...

ਤਿੰਨ ਦਰਜਨਾਂ ਪੁਸਤਕਾਂ ਰਵਿਦਾਸ ਸੇਵਕ ਸਭਾ ਕਮੇਟੀ ਨੂੰ ਭੇਂਟ

ਕਪੂਰਥਲਾ, 8 ਫਰਵਰੀ ( ਕੌੜਾ ) - ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਸੁਸਾਇਟੀ ਦੇ ਜਨਰਲ ਸਕੱਤਰ ਧਰਮ ਪਾਲ ਪੈਂਥਰ ਤੇ ਪਤਨੀ ਪਾਲ ਕੌਰ...

ਸਾਹਿਬਜਾਦਿਆਂ ਦੀਆਂ ਲਸਾਨੀ ਸ਼ਹਾਦਤਾਂ ਨੂੰ ਸਮਰਪਿਤ ਸਮਾਗਮ

ਜ਼ੁਲਮ ਅਤੇ ਜ਼ਾਲਮ ਦੇ ਖਿਲਾਫ ਲੜਨ ਦੀ ਗੁੜ੍ਹਤੀ ਦਿਤੀ ਦਸ਼ਮੇਸ਼ ਪਿਤਾ ਨੇ- ਅਨੁਰਾਗ ਕਪੂਰਥਲਾ, 26 ਦਸੰਬਰ (ਕੌੜਾ)- ਮਾਤਾ ਗੁਜ਼ਰ ਕੌਰ ਅਤੇ ਸ਼ਾਹਿਬਜਾਦਿਆਂ ਦੀਆਂ ਲਸਾਨੀ ਸ਼ਹਾਦਤਾਂ...
- Advertisement -

Latest article

ਇਕੱਲੇ ਨੇ ਹੀ ਪਾ ਤਾ ਖਲਾਰਾ , ਸਿਡਨੀ ਤੋਂ ਆਏ ਇਕ ਕਰੋਨਾ ਪੀੜਿਤ ਵਿਅਕਤੀ...

ਹਰਜਿੰਦਰ ਸਿੰਘ ਬਸਿਆਲਾ- ਔਕਲੈਂਡ 23 ਜੂਨ, 2021:- ਸਿਡਨੀ (ਆਸਟਰੇਲੀਆ) ਤੋਂ ਡੈਲਟਾ ਸਟ੍ਰੇਨ (ਕੋਵਿਡ-19) ਤੋਂ ਸੰਕਰਮਿਤ ਵਿਅਕਤੀ ਨੇ ਵਲਿੰਗਟਨ ਦੇ ਵਿਚ ਵੀਕਐਂਡ ਅਤੇ ਅੱਧਾ ਦਿਨ...

ਸ੍ਰੀ ਮਾਨਖੇੜਾ ਪੰਜਾਬੀ ਸਾਹਿਤਕ ਅਕਾਦਮੀ ਦੀ ਜਨਰਲ ਕੌਂਸਲ ਦੇ ਐਸੋਸੀਏਟ ਮੈਂਬਰ ਨਿਯੁਕਤ

ਬਠਿੰਡਾ, 24 ਜੂਨ, ਬਲਵਿੰਦਰ ਸਿੰਘ ਭੁੱਲਰ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਸਾਹਿਤਕ ਸੰਸਥਾਵਾਂ ਵਿੱਚ ਸਰਗਰਮ ਕਹਾਣੀਕਾਰ, ਨਾਵਲਕਾਰ ਸ੍ਰੀ ਜਸਪਾਲ ਮਾਨਖੇੜਾ ਨੂੰ ਪੰਜਾਬ ਸਾਹਿਤ ਅਕਾਦਮੀ...

ਮੋਦੀ ਸਰਕਾਰ ਵੱਲੋਂ ਕਾਰਪੋਰਟ ਘਰਾਣਿਆਂ ਨੂੰ ਦਿੱਤੀ ਖੁੱਲ੍ਹ ਸਦਕਾ ਮਹਿੰਗਾਈ ਵਧੀ- ਕਾ: ਸੇਖੋਂ

ਕਮਿਊਨਿਸਟ ਪਾਰਟੀ ਨੇਤਾ ਨਹੀਂ ਨੀਤੀ ਦੇ ਆਧਾਰ ਤੇ ਹੀ ਸਮਝੌਤਾ ਕਰ ਸਕਦੀ ਹੈ ਬਠਿੰਡਾ, 24 ਜੂਨ, ਬਲਵਿੰਦਰ ਸਿੰਘ ਭੁੱਲਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ...