ਸਾਂਪਲਾ ਜਿਹੇ ਆਗੂ ਕਰਤਾਰਪੁਰ ਸਾਹਿਬ ਲਾਂਘੇ ਦੇ ਰਾਹ ’ਚ ਅੜਿੱਕੇ ਡਾਹ ਰਹੇ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ...

ਛੱਤਰਪਤੀ ਕਤਲ ਕੇਸ ਵਿੱਚ ‘ਰਾਮ ਰਹੀਮ’ ਨੂੰ ਉਮਰਕੈਦ

ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਕੇਸ ਵਿੱਚ  ਗੁਰਮੀਤ ਰਾਮ ਰਹੀਮ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ ,  ਇਹ ਸਜ਼ਾ ਬਲਾਤਕਾਰ ਦੀ ਸਜਾਂ...

ਸੀਬੀਆਈ ਮੰਗ ਰਹੀ ਹੈ ਡੇਰਾ ਮੁਖੀ ਲਈ ਫਾਂਸੀ

ਸੀਬੀਆਈ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਦੇ ਦੋਸ਼ ਵਿੱਚ ਫਾਂਸੀ ਦੀ ਸਜ਼ਾ ਦਿੱਤੇ...

ਹਰਿਆਣਾ ਸਰਕਾਰ ਨੂੰ ਮਿਲੀ ਰਾਹਤ, ਡੇਰਾ ਮੁਖੀ ਨੂੰ ਜੇਲ੍ਹ ਵਿੱਚ ਸੁਣਾਈ ਜਾਵੇਗੀ ਸਜ਼ਾ

ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਨੂੰ ਕੱਲ੍ਹ 17 ਜਨਵਰੀ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਹਰਿਆਣਾ...

ਕੇਜਰੀਵਾਲ ਨੂੰ ਗਿਆ ਪੰਜਾਬ ਦੇ ਇੱਕ ਹੋਰ MLA ਦਾ ਅਸਤੀਫਾ

ਆਮ ਆਦਮੀ ਪਾਰਟੀ ਨੂੰ ਪੰਜਾਬ ‘ਚ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਸੂਬੇ ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਤੋਂ ਅਸਤੀਫਾ...

ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਸਾਹਿਬ ਲਾਂਘੇ ਲਈ ਹੋ ਰਿਹਾ ਹੈ ਜੰਗੀ ਪੱਧਰ ਤੇ ਕੰਮ,...

ਪਾਕਿਸਤਾਨ ਦੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਗਲਿਆਰੇ ਦੀ ਉਸਾਰੀ ਲਈ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਜਦਕਿ ਭਾਰਤ ਕੱਛੂਕੁੰਮੇ...

ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕੀਤੀ ਜਾਵੇ

ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿਚ ਸਮਾਰੋਹਾਂ ਦੌਰਾਨ ‘ਖੁੱਲ੍ਹੇ ਦਰਸ਼ਨ ਦੀਦਾਰ’ ਨੂੰ ਯਕੀਨੀ ਬਣਾਉਣ ਲਈ ਪਾਸਪੋਰਟ...

CBI ਵੱਲੋਂ ਅਜੀਤ ਡੋਵਾਲ ਦਾ ਫੋਨ ਟੈਪ !

ਕੇਂਦਰੀ ਜਾਂਚ ਏਜੰਸੀ (ਸੀਬੀਆਈ) ਵੱਲੋਂ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦਾ ਕਥਿਤ ਗੈਰਕਾਨੂੰਨੀ ਤਰੀਕੇ ਨਾਲ ਫੋਨ ਟੈਪ ਕਰਾਏ ਜਾਣ ਦੇ ਮਾਮਲੇ ਤੇ ਦਿੱਲੀ ਹਾਈ...

ਬੈਂਡਾਂ ਦੀ ਮੰਡੀ ਬਣ ਗਿਆ ਪੰਜਾਬ ,ਮੈਰਿਜ ਪੈਲੇਸਾਂ ਵਿੱਚ ਹੁੰਦੇ ਆਈਲੈੱਟਸ ਟੈਸਟ

‘ਫਿਰ ਇੱਥੇ ਵੀ ਕੀ ਪਿਆ’ ਚਰਨਜੀਤ ਭੁੱਲਰ ਅਜਿਹਾ ਜਾਪਦਾ ਹੈ ਜਿਵੇਂ ਪੰਜਾਬ ਹੁਣ ਬੈਂਡਾਂ ਦੀ ਮੰਡੀ ਬਣ ਗਿਆ ਹੋਵੇ। ਵੱਡੇ-ਛੋਟੇ ਸ਼ਹਿਰਾਂ ’ਚ ਆਈਲੈੱਟਸ (ਆਈਲਸ) ਕੋਚਿੰਗ ਸੈਂਟਰਾਂ...

ਡੇਰਾ ਪ੍ਰੇਮੀਆਂ ਤੋਂ ਡਰਦੀ ਹਰਿਆਣਾ ਸਰਕਾਰ ਪਹੁੰਚੀ ਕੋਰਟ

ਪੱਤਰਕਾਰ ਛਤਰਪਤੀ ਕਤਲ ਕਾਂਡ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋ ਦਿਨ ਬਾਅਦ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਇਸੇ ਦੌਰਾਨ...
- Advertisement -

Latest article

ਪੰਜਾਬ ਸਰਕਾਰ ਨੇ ਟਰਾਂਸਪੋਟਰਾਂ ਨੂੰ ਰਾਹਤ ਦਿੰਦਿਆਂ ਦੋ ਮਹੀਨੇ ਦਾ ਟੈਕਸ ਮਾਫ ਕੀਤਾ

ਚੰਡੀਗੜ, 2 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਸਰਕਾਰ ਨੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ 57 ਦਿਨਾਂ ਦਾ ਟੈਕਸ ਮਾਫ਼ ਕਰ ਦਿੱਤਾ ਹੈ।...

ਕੈਪਟਨ ਅਮਰਿੰਦਰ ਸਿੰਘ ਵੱਲੋਂ “ਮਿਸ਼ਨ ਫ਼ਤਿਹ” ਗੀਤ ਲਾਂਚ

ਅਮਿਤਾਭ ਬੱਚਨ, ਕਰੀਨਾ ਕਪੂਰ, ਗੁਰਦਾਸ ਮਾਨ, ਹਰਭਜਨ ਸਿੰਘ, ਸੋਨੂੰ ਸੂਦ, ਮਿਲਖਾ ਸਿੰੰਘ, ਕਪਿਲ ਦੇਵ ਅਤੇ ਟਿਕਟੌਕ ਸਟਾਰ ਨੂਰ ਸਮੇਤ ਖੇਡਾਂ ਅਤੇ ਪੰਜਾਬੀ ਸਿਨੇਮਾ ਦੀਆਂ ਸ਼ਖਸੀਅਤਾਂ ਵੱਲੋਂ...

ਅੱਜ ਪੰਜਾਬ ‘ਚ ਕੋਰੋਨਾ ਦੇ 41 ਨਵੇਂ ਮਰੀਜ਼ ਆਏ, 2 ਮੌਤਾਂ

ਚੰਡੀਗੜ, 2 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 41 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ...